GETTING MY PUNJABI STATUS TO WORK

Getting My punjabi status To Work

Getting My punjabi status To Work

Blog Article

ਡਰਦੇ ਤਾਂ ੳਦੋ ਵੀ ਨਹੀਂ ਸੀ ਜਦੋ ਇੱਕਲੇ ਖੜਦੇ ਸੀ ਹੁਣ ਤਾ ਸੁੱਖ ਨਾਲ ਪਿੱਛੇ ਯਾਰ ਹੀ ਬਹੁਤ ਨੇ..!

ਖੁਦ ਨੂੰ ਰੱਖੀਏ ਨੀਵਾਂ, ਹਮੇਸ਼ਾ ਸੱਜਣਾਂ ਨਾਲੋਂ,



ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..

ਜਿੱਥੇ ਆਪਣੇ ਬਦਲ ਜਾਣ ਮੌਤ ਤਾਂ ਉਸਨੂੰ ਕਹਿੰਦੇ ਨੇ

ਬਹੁਤ ਨਿਕਲੇ ਮੇਰੇ ਅਰਮਾਨ ਪਰ ਫਿਰ ਵੀ ਬਹੁਤ ਘੱਟ ਨਿਕਲੇ❣️



ਦੱਸ ਹੋਰ ਕਿਹੜਾ ਰੱਬ ਦਾ ਦੁਆਰਾ ਅਸਾਂ ਤਾਂ ਤੈਨੂੰ ਰੱਬ ਮੰਨਿਆ!

ਗੋਰੇ ਰੰਗ ਤੇ ਨਾ ਮਰੇ ਮੁੰਡਾ ਦਿਲ ਦਾ ਐ ਗਾਹਕ ਨੀ ਜੁੱਤੀ ਥੱਲੇ ਰੱਖੇ ਜਿਹੜੇ ਬਣਦੇ ਚਲਾਕ ਨੀ?

ਪਿੱਠ ਪਿੱਛੇ ਕੀਤਾ ਉਹ ਵਾਰ ਕਾਹਦਾ?ਵੈਰੀ ਨਾਲ ਜੱਫੀਆ ਪਾਵੇ ਫਿਰ ਉਹ ਯਾਰ ਕਾਹਦਾ??

ਮੈਂ ਤਾਂ ਕੱਲਿਆਂ ਵੀ ਤੇਰੇ ਨਾਲ ਗੱਲਾਂ ਕਰਾਂ.. ਤੂੰ ਜੋ ਪਲਕਾਂ ਹਿਲਾਈਆਂ ਸੀ ਭੁੱਲੀਏ ਕਿਵੇਂ..

ਕੱਲਾ ਜ਼ਰੂਰ ਆਂ, ਕਮਜ਼ੋਰ ਨਹੀਂ, ਰਾਹ ਬਦਲੇ ਨੇ, ਤੋਰ ਨਹੀਂ.! ??

ਦੂਜੀਆਂ ਦੇ ਗੁਨਾਹ punjabi status ਤਾਂ ਹਰ ਕੋਈ ਦੇਖ ਲੈਂਦਾ, ਬਸ ਆਪਣੇ ਗੁਨਾਹ ਦੇਖਣ ਲਈ ਕਿਸੇ ਕੋਲ ਸ਼ੀਸ਼ਾ ਨਹੀਂ,,?

ਪੱਥਰ ਸਰੀਰ? ਖੂਨ ਮਿੱਤਰਾ ਦੇ ਗਾੜੇ .? ਡੋਲ ਜਾਣ ਹੋਸਲੇ ਐਨੇ ਵੀ ਨੀ ਮਾੜੇ

Report this page